ਗ੍ਰੀਸ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਜਾਰਜ ਗੇਰਾਪੇਟ੍ਰੀਟਿਸ ਵਲੋਂ ਜੈਸ਼ੰਕਰ ਨਾਲ ਮੁਲਾਕਾਤ

ਨਵੀਂ ਦਿੱਲੀ, 6 ਫਰਵਰੀ - ਗ੍ਰੀਸ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਜਾਰਜ ਗੇਰਾਪੇਟ੍ਰੀਟਿਸ ਨੇ ਵਿਦੇਸ਼ ਮੰਤਰੀ ਡਾ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ।