JALANDHAR WEATHER

ਰਾਜਨਾਥ ਸਿੰਘ ਨੇ ਨਵੇਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ 'ਤੇ ਕੀਤੀ ਗੱਲਬਾਤ

 ਨਵੀਂ ਦਿੱਲੀ, 6 ਫਰਵਰੀ - ਰਾਜਨਾਥ ਸਿੰਘ ਨੇ ਨਵੇਂ ਅਮਰੀਕੀ ਰੱਖਿਆ ਮੰਤਰੀ ਪੀਟ ਹੇਗਸੇਥ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਸਹਿਮਤੀ ਪ੍ਰਗਟਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ