ਰਾਜਾਸਾਂਸੀ, (ਅੰਮ੍ਰਿਤਸਰ), 7 ਫਰਵਰੀ (ਹਰਦੀਪ ਸਿੰਘ ਖੀਵਾ)- ਅਮਰੀਕਾ ਤੋਂ ਡਿਪੋਟ ਹੋ ਵਾਪਸ ਪਰਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਥਾਣਾ ਰਾਜਾਸਾਂਸੀ ਨਾਲ ਸੰਬੰਧਿਤ ਦਲੇਰ ਸਿੰਘ ਵਾਸੀ ਸਲੇਮਪੁਰ ਦੇ ਮਾਮਲੇ ਵਿਚ ਏਜੰਟ ਵਲੋਂ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਏਜੰਟ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੋਟਲੀ ਖਹਿਰਾ ਖਿਲਾਫ਼ ਮੁਕੱਦਮਾ ਦਰਜਾ ਕੀਤਾ ਗਿਆ ਹੈ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਤੋਂ ਵਾਪਸ ਪਰਤੇ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ