ਨਵੀਂ ਦਿੱਲੀ, 7 ਫਰਵਰੀ- ਕੋਲਕਾਤਾ ਆਰ.ਜੀ. ਕਰ ਮੈਡੀਕਲ ਕਾਲਜ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਲਈ ਮੁੜ ਜਾਂਚ ਦੀ ਮੰਗ ਕਰਨ ਵਾਲੇ ਮਾਪਿਆਂ ਦੀ ਨਵੀਂ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ਦੀ ਸੁਣਵਾਈ ਸੂਚੀਬੱਧ ਮਿਤੀ 17 ਮਾਰਚ ਨੂੰ ਕਰੇਗੀ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕੋਲਕਾਤਾ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਨੇ ਮਾਪਿਆਂ ਦੀ ਨਵੀਂ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ