ਫ਼ਾਜ਼ਿਲਕਾ, 7 ਫਰਵਰੀ (ਬਲਜੀਤ ਸਿੰਘ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਪੰਜਾਬ ਇਕਾਈ ਦੇ ਸੱਦੇ ’ਤੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਫਾਜ਼ਿਲਕਾ ਸਰਕਾਰੀ ਪੈਨਸ਼ਨਰ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਫਾਜ਼ਿਲਕਾ ਦੇ ਸਥਾਨਕ ਡੀ.ਸੀ. ਦਫ਼ਤਰ ਦੇ ਸਾਹਮਣੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਾਜ਼ਿਲਕਾ ਵਲੋਂ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਵਲੋਂ ਆਪਣੀਆਂ ਮੰਗਾਂ ਨਾ ਮੰਨਣ ’ਤੇ ਉਨ੍ਹਾਂ ਵਲੋਂ ਆਪਣੇ 11 ਸਾਥੀਆਂ ਨੂੰ ਭੁੱਖ ਹੜਤਾਲ ’ਤੇ ਬਿਠਾ ਕਰ ਰੋਸ ਮੁਜ਼ਾਹਰਾ ਕੀਤਾ ਗਿਆ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫ਼ਰੰਟ ਵਲੋਂ ਰੋਸ ਮੁਜ਼ਾਹਰਾ