ਢਾਕਾ , 7 ਫਰਵਰੀ - ਲੋਕ ਪ੍ਰਸ਼ਾਸਨ ਵਿਭਾਗ ਦੇ ਪ੍ਰੋਫੈਸਰ, ਡਾ. ਨਜ਼ਮੁਲ ਅਹਿਸਨ ਕਲੀਮੁੱਲਾ ਦਾ ਕਹਿਣਾ ਹੈ ਕਿ ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਵਿਚ ਇਸਲਾਮੀ ਸਮੂਹਾਂ ਨੂੰ ਵਧੇਰੇ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ, ਇਸਲਾਮਵਾਦੀ ਜਨਤਕ ਖੇਤਰ ਵਿਚ ਵਧੇਰੇ ਜਗ੍ਹਾ ਬਣਾਉਣ ਵਿਚ ਸਫਲ ਹੋਏ ਹਨ ਅਤੇ ਬੰਗਲਾਦੇਸ਼ ਜਮਾਤ-ਏ-ਇਸਲਾਮੀ ਨੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ, ਹਿਫਾਜ਼ਤ-ਏ-ਇਸਲਾਮ ਲਹਿਰ ਹੋਰ ਮਜ਼ਬੂਤ ਹੋ ਗਈ ਹੈ, ਹੁਣ ਪਾਬੰਦੀਸ਼ੁਦਾ ਸਮੂਹ ਵੀ ਵਧੇਰੇ ਸਰਗਰਮ ਹਨ ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਵਿਚ ਇਸਲਾਮੀ ਸਮੂਹਾਂ ਨੂੰ ਵਧੇਰੇ ਆਜ਼ਾਦੀ ਮਿਲੀ ਹੈ - ਡਾ. ਨਜ਼ਮੁਲ ਅਹਿਸਨ