ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਬੱਲੜਵਾਲ ਨੇੜੇ ਇਕ ਪੈਲੇਸ ਵਿਚ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਦਰਮਿਆਨ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ I ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਜਨਾਲਾ ਨੇੜੇ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ