ਨਵੀਂ ਦਿੱਲੀ, 7 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਦੁਨੀਆ ਦੇ ਉਨ੍ਹਾਂ ਚੋਟੀ ਦੇ ਪੇਸ਼ੇਵਰਾਂ ਨਾਲ ਗੱਲਬਾਤ ਕੀਤੀ ਜੋ ਵੇਵਜ਼ ਸੰਮੇਲਨ ਦੇ ਸਲਾਹਕਾਰ ਬੋਰਡ ਦਾ ਹਿੱਸਾ ਹਨ, ਜਿਨ੍ਹਾਂ ਵਿਚ ਅਦਾਕਾਰ ਅਮਿਤਾਭ ਬੱਚਨ, ਦਿਲਜੀਤ ਦੋਸਾਂਝ, ਰਜਨੀਕਾਂਤ, ਸ਼ਾਹਰੁਖ ਖਾਨ, ਰਣਬੀਰ ਕਪੂਰ, ਚਿਰੰਜੀਵੀ, ਅਨਿਲ ਕਪੂਰ, ਅਕਸ਼ੈ ਕੁਮਾਰ, ਅਨੁਪਮ ਖੇਰ, ਏ.ਆਰ. ਰਹਿਮਾਨ, ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਮਾਈਕ੍ਰੋਸਾਫਟ ਦੇ ਸੀ.ਈ.ਓ. ਸੱਤਿਆ ਨਡੇਲਾ, ਮਹਿੰਦਰਾ ਐਂਡ ਮਹਿੰਦਰਾ ਦੇ ਚੇਅਰਮੈਨ ਆਨੰਦ ਮਹਿੰਦਰਾ ਅਤੇ ਹੋਰ।
ਜਲੰਧਰ : ਸ਼ੁੱਕਰਵਾਰ 25 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਤੇ ਦੁਨੀਆ ਦੇ ਚੋਟੀ ਦੇ ਪੇਸ਼ੇਵਰਾਂ ਨਾਲ ਕੀਤੀਗੱਲਬਾਤ