![](/cmsimages/20250208/4773915__677ppppppp.jpg)
![](/cmsimages/20250208/4773915__ੋੇੀੋੈਾੀੇਾ999.jpg)
ਨਵੀਂ ਦਿੱਲੀ, 8 ਫਰਵਰੀ-ਦਿੱਲੀ ਵਿਧਾਨ ਸਭਾ ਚੋਣਾਂ 2025 ਵਿਚ ਜਿੱਤ ਤੋਂ ਬਾਅਦ ਦਿੱਲੀ ਵਿਚ ਭਾਜਪਾ ਹੈੱਡਕੁਆਰਟਰ ਪਹੁੰਚਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਹੈੱਡਕੁਆਰਟਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਰਟੀ ਦੇ ਜਿੱਤ ਦੇ ਜਸ਼ਨ ਵਿਚ ਸ਼ਾਮਿਲ ਹੋਣ 'ਤੇ ਵਧਾਈ ਦਿੱਤੀ।