![](/cmsimages/20250208/4773920__india-vs-england-2025-02-68a698e7c4c00951512cdf6da1a7016c-1200x675.webp)
ਓਡਿਸ਼ਾ, 8 ਫਰਵਰੀ-ਕੱਲ੍ਹ ਭਾਰਤ ਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਖੇਡਿਆ ਜਾਵੇਗਾ। ਦੱਸ ਦਈਏ ਕਿ 3 ਮੈਚਾਂ ਦੀ ਲੜੀ ਵਿਚ ਭਾਰਤ 1-0 ਨਾਲ ਅੱਗੇ ਹੈ ਤੇ ਮੈਚ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗਾ।