JALANDHAR WEATHER

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਕਟਾਰੀਆਂ, 9 ਫਰਵਰੀ (ਪ੍ਰੇਮੀ ਸੰਧਵਾਂ)-ਪੁਲਿਸ ਚੌਕੀ ਕਟਾਰੀਆਂ ਦੇ ਇੰਚਾਰਜ ਏ. ਐਸ. ਆਈ.  ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਮੁਹਿੰਮ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ