ਪੁਣੇ : ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਨਾਲ ਇਕ ਔਰਤ ਦੀ ਮੌਤ

ਪੁਣੇ (ਮਹਾਰਾਸ਼ਟਰ), 9 ਫਰਵਰੀ - ਪੁਣੇ ਦੇ ਕੋਂਡਵਾ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਫਾਇਰ ਵਿਭਾਗ ਅਨੁਸਾਰ ਅੱਗ ਬੁਝਾ ਦਿੱਤੀ ਗਈ ਹੈ। ਇਕ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ।