ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਇੰਫਾਲ, 9 ਫਰਵਰੀ - ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੰਫਾਲ ਦੇ ਰਾਜ ਭਵਨ ਵਿਖੇ ਐਨ ਬੀਰੇਨ ਸਿੰਘ ਨੇ ਰਾਜਪਾਲ ਅਜੈ ਕੁਮਾਰ ਭੱਲਾ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੱਤਰ ਸੌਂਪਿਆ।