![](/cmsimages/20250210/4775898__a.jpg)
ਕੈਲਗਰੀ, 10 ਫ਼ਰਵਰੀ (ਜਸਜੀਤ ਸਿੰਘ ਧਾਮੀ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਨੌਰਥ ਈਸਟ ਵਿਚ ਪੈਂਦੇ ਪਾਰਲੀਮੈਂਟ ਹਲਕਾ ਕੈਲਗਰੀ ਸਕਾਈਵਿਊ ਤੋਂ ਐਨ. ਡੀ. ਪੀ. ਪਾਰਟੀ ਵਲੋਂ ਰਾਜੇਸ਼ ਅੰਗਰਾਲ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਲੀਡਰ ਜਗਮੀਤ ਸਿੰਘ ਨੇ ਰਾਜੇਸ਼ ਅੰਗਰਾਲ ਨੂੰ ਉਮੀਦਵਾਰ ਐਲਾਨ ਕਰਦੇ ਹੋਏ ਪਾਰਟੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।