JALANDHAR WEATHER
ਇੰਜੀਨੀਅਰ ਰਾਸ਼ਿਦ ਨੂੰ ਸੰਸਦ ਸੈਸ਼ਨ ’ਚ ਸ਼ਾਮਿਲ ਹੋਣ ਲਈ ਮਿਲੀ ਹਿਰਾਸਤ ਪੈਰੋਲ

ਨਵੀਂ ਦਿੱਲੀ, 10 ਫਰਵਰੀ- ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਤੋਂ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ 11 ਅਤੇ 13 ਫਰਵਰੀ ਨੂੰ ਚੱਲ ਰਹੇ ਸੰਸਦ ਸੈਸ਼ਨ ਵਿਚ ਸ਼ਾਮਿਲ ਹੋਣ ਲਈ ਦੋ ਦਿਨਾਂ ਲਈ ਹਿਰਾਸਤ ਪੈਰੋਲ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ ਸੰਸਦ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੰਦੇ ਹੋਏ ਕਈ ਸ਼ਰਤਾਂ ਲਗਾਈਆਂ ਹਨ। ਇੰਜੀਨੀਅਰ ਰਾਸ਼ਿਦ ਅੱਤਵਾਦੀ ਫੰਡਿੰਗ ਮਾਮਲੇ ਵਿਚ ਤਿਹਾੜ ਜੇਲ੍ਹ - ਦਿੱਲੀ ਵਿਚ ਬੰਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ