JALANDHAR WEATHER
ਮਹਾਕੁੰਭ ਮੇਲੇ 'ਚ ਪਵਿੱਤਰ ਡੁਬਕੀ ਲਗਾਉਣ ਤੋਂ ਬਾਅਦ ਰਾਸ਼ਟਰਪਤੀ ਪ੍ਰਯਾਗਰਾਜ ਤੋਂ ਹੋਏ ਰਵਾਨਾ

 ਪ੍ਰਯਾਗਰਾਜ, 10 ਫਰਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਮਹਾਕੁੰਭ ਮੇਲਾ 2025 ਵਿਚ ਪਵਿੱਤਰ ਡੁਬਕੀ ਲਗਾਉਣ ਤੋਂ ਬਾਅਦ ਪ੍ਰਯਾਗਰਾਜ ਤੋਂ ਰਵਾਨਾ ਹੋਏ। ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਉਨ੍ਹਾਂ ਦੇ ਨਾਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ