JALANDHAR WEATHER
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਿਸ ਪਹੁੰਚੇ

ਨਵੀਂ ਦਿੱਲੀ , 10 ਫਰਵਰੀ -ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕਰਦੈ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਸਵਾਗਤ ਲਈ ਪੈਰਿਸ ਪਹੁੰਚੇ ਹਨ । ਹਵਾਈ ਅੱਡੇ 'ਤੇ ਫਰਾਂਸ ਦੇ ਹਥਿਆਰਬੰਦ ਸੈਨਾ ਮੰਤਰੀ ਸੇਬੇਸਟੀਅਨ ਲੇਕੋਰਨੂ ਦੁਆਰਾ ਨਿੱਘਾ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ