ਨਵੀਂ ਦਿੱਲੀ, 11 ਫਰਵਰੀ- ‘ਆਪ’ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਬੁਲਾਈ ਗਈ ਪੰਜਾਬ ‘ਆਪ’ ਵਿਧਾਇਕਾਂ ਦੀ ਮੀਟਿੰਗ ’ਤੇ, ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕਾਰਾਤਮਕ ਚਰਚਾ ਦੀ ਉਮੀਦ ਕਰਦੇ ਹਾਂ। ਕੁਝ ਕਰਨ ਤੋਂ ਬਾਅਦ ਵਿਚਾਰ-ਵਟਾਂਦਰੇ ਦੀ ਹਮੇਸ਼ਾ ਲੋੜ ਹੁੰਦੀ ਹੈ। ਸਾਡੇ ਨੇਤਾ ਅਰਵਿੰਦ ਕੇਜਰੀਵਾਲ ਇਕ ਜੁਝਾਰੂ ਹਨ ਅਤੇ ਹਮੇਸ਼ਾ ਸਭ ਤੋਂ ਵੱਖਰਾ ਸੋਚਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਲਈ ਬਿਹਤਰ ਤਰੀਕੇ ਨਾਲ ਕੰਮ ਕਰੇਗੀ। ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਸੇਵਾ ਕਰ ਰਹੀ ਹੈ।
ਜਲੰਧਰ : ਮੰਗਲਵਾਰ 31 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਰਵਿੰਦ ਕੇਜਰੀਵਾਲ ਹਨ ਜੁਝਾਰੂ ਤੇ ਹਮੇਸ਼ਾ ਸੋਚਦੇ ਹਨ ਵੱਖਰਾ- ਕੁਲਤਾਰ ਸਿੰਘ ਸੰਧਵਾ