ਨਵੀਂ ਦਿੱਲੀ, 11 ਫਰਵਰੀ- ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਬੁਲਾਈ ਗਈ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕਪੂਰਥਲਾ ਹਾਊਸ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਬੁਲਾਈ ਹੈ। ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ।
ਜਲੰਧਰ : ਮੰਗਲਵਾਰ 31 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪਾਰਟੀ ਨੂੰ ਮਜ਼ਬੂਤ ਕਰਨ ਲਈ ਕੇਜਰੀਵਾਲ ਨੇ ਸੱਦੀ ਹੈ ਮੀਟਿੰਗ- ਕੁਲਦੀਪ ਸਿੰਘ ਧਾਲੀਵਾਲ