![](/cmsimages/20250211/4776980__a.jpg)
ਭੁਲੱਥ, (ਕਪੂਰਥਲਾ), 11 ਫਰਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਕਰਤਾਰਪੁਰ ਰੋਡ ’ਤੇ ਸਥਿਤ ਐਕਸਿਸ ਬੈਂਕ ਦੇ ਸਾਹਮਣੇ ਐਨ. ਓ. ਸੀ. ਨਾ ਮਿਲਣ ਕਰਕੇ ਕਿਸਾਨ ਯੂਨੀਅਨ ਖੋਸਾ ਦੇ ਆਗੂਆਂ ਵਲੋਂ ਤੇ ਖੇਤੀ ਵਿਕਾਸ ਬੈਂਕ ਭੁਲੱਥ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਥਾਪਰ ਵਲੋਂ ਰੋਸ ਧਰਨਾ ਦਿੱਤਾ ਗਿਆ।