JALANDHAR WEATHER
ਕੱਲ੍ਹ ਭਾਰਤ ਤੇ ਇੰਗਲੈਂਡ ਵਿਚਾਲੇ ਹੋਵੇਗਾ ਤੀਜਾ ਵਨਡੇ ਮੈਚ

ਗੁਜਰਾਤ, 11 ਫਰਵਰੀ-ਕੱਲ੍ਹ ਭਾਰਤ ਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਲੜੀ ਦਾ ਤੀਜਾ ਵਨਡੇ ਮੈਚ ਖੇਡਿਆ ਜਾਵੇਗਾ। ਜੋ ਕਿ ਡੇਢ ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਲੜੀ ਆਪਣੇ ਨਾਮ ਕਰ ਲਈ ਹੈ ਤੇ ਲੜੀ ਵਿਚ 2-0 ਨਾਲ ਅੱਗੇ ਚੱਲ ਰਿਹਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ