ਤਾਜ਼ਾ ਖ਼ਬਰਾਂ ਪ੍ਰਧਾਨ ਮੰਤਰੀ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨਾਲ ਮੁਲਾਕਾਤ 3 hours 16 minutes ago ਪੈਰਿਸ (ਫਰਾਂਸ), 11 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਆਈ ਐਕਸ਼ਨ ਸੰਮੇਲਨ ਦੌਰਾਨ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨਾਲ ਮੁਲਾਕਾਤ ਕੀਤੀ।