JALANDHAR WEATHER

ਕੇਂਦਰੀ ਮੰਤਰੀ ਜੇ.ਪੀ. ਨੱਢਾ ਕਰੋਲ ਬਾਗ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ 'ਚ ਹੋਏ ਨਤਮਸਤਕ

ਨਵੀਂ ਦਿੱਲੀ, 12 ਫਰਵਰੀ-ਕੇਂਦਰੀ ਮੰਤਰੀ ਅਤੇ ਭਾਜਪਾ ਮੁਖੀ ਜੇ.ਪੀ. ਨੱਢਾ ਨੇ ਗੁਰੂ ਰਵਿਦਾਸ ਜਯੰਤੀ 2025 ਦੇ ਮੌਕੇ 'ਤੇ ਕਰੋਲ ਬਾਗ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਚ ਪ੍ਰਾਰਥਨਾ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ