![](/cmsimages/20250213/4778967__n.jpg)
![](/cmsimages/20250213/4778967__nnn.jpg)
![](/cmsimages/20250213/4778967__nnnn.jpg)
![](/cmsimages/20250213/4778967__nnnnn.jpg)
ਨਵੀਂ ਦਿੱਲੀ, 13 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਮਰਸੇਲ ਦੇ ਆਪਣੇ ਦੌਰੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ। ਐਕਸ 'ਤੇ ਸਾਂਝੇ ਕੀਤੇ ਗਏ ਵੀਡੀਓ ਵਿਚ, ਪ੍ਰਧਾਨ ਮੰਤਰੀ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤੀ ਪ੍ਰਵਾਸੀਆਂ ਨਾਲ ਗੱਲਬਾਤ ਕੀਤੀ ਜੋ ਦੋਵਾਂ ਨੇਤਾਵਾਂ ਨੂੰ ਮਿਲਣ ਲਈ ਉਤਸ਼ਾਹਿਤ ਸਨ।