![](/cmsimages/20250213/4778969__pcv.jpg)
ਚੰਡੀਗੜ੍ਹ, 13 ਫਰਵਰੀ - ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੀਟਿੰਗ ਦੌਰਾਨ ਕਈ ਮੁੱਦਿਆਂ ਤੇ ਚਰਚਾ ਹੋਵੇਗੀ ਤੇ ਅਹਿਮ ਫ਼ੈਸਲੇ ਲਏ ਜਾਣਗੇ। ਕੈਬਨਿਟ ਦੀ ਮੀਟਿੰਗ 4 ਮਹੀਨਿਆਂ ਬਾਅਦ ਹੋਣ ਜਾ ਰਹੀ ਹੈ।