JALANDHAR WEATHER
31 ਮਈ ਨੂੰ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

ਚੰਡੀਗੜ੍ਹ, 13 ਫਰਵਰੀ (ਸੰਦੀਪ ਸਿੰਘ)- ਪੰਜਾਬ ਦੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਨੂੰ ਹੋਣਗੀਆਂ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ