JALANDHAR WEATHER
ਆਯੁਸ਼ਮਾਨ ਯੋਜਨਾ ਨੂੰ ਲੈ ਕੇ ਭਾਜਪਾ ਨੇਤਾ ਨੇ ਉਪ ਰਾਜਪਾਲ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 13 ਫਰਵਰੀ- ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਪੱਤਰ ਲਿਖ ਕੇ ਦਿੱਲੀ ਵਿਚ ਆਯੁਸ਼ਮਾਨ ਭਾਰਤ ਅਤੇ ਸਿਹਤ ਸੂਚਨਾ ਪ੍ਰਬੰਧਨ ਪ੍ਰਣਾਲੀ ਲਾਗੂ ਕਰਨ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ