JALANDHAR WEATHER
ਪ੍ਰਧਾਨ ਮੰਤਰੀ ਮੋਦੀ ਅੱਜ ਵੱਖ ਵੱਖ ਆਗੂਆਂ ਨਾਲ ਕਰਨਗੇ ਦੁਵੱਲੀਆਂ ਮੀਟਿੰਗਾਂ

ਵਾਸ਼ਿੰਗਟਨ, 13 ਫਰਵਰੀ- ਪ੍ਰਧਾਨ ਮੰਤਰੀ ਮੋਦੀ ਅੱਜ ਆਪਣੀ ਦੋ ਦਿਨਾਂ ਅਮਰੀਕਾ ਫੇਰੀ ਦੌਰਾਨ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਵਾਲਟਜ਼, ਟੇਸਲਾ ਦੇ ਸੀ.ਈ.ਓ. ਐਲਨ ਮਸਕ ਅਤੇ ਭਾਰਤੀ ਮੂਲ ਦੇ ਉੱਦਮੀ ਵਿਵੇਕ ਰਾਮਾਸਵਾਮੀ ਨਾਲ ਦੁਵੱਲੀ ਮੀਟਿੰਗਾਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ