![](/cmsimages/20250213/4779000__whatsapp image 2025-02-13 at 5.47.27 pm.jpeg)
ਨਵੀਂ ਦਿੱਲੀ, 13 ਫਰਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਤਿੱਬਤੀ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਭਾਰਤ ਭਰ ਵਿਚ ਜ਼ੈੱਡ ਸ਼੍ਰੇਣੀ ਦੀ ਕੇਂਦਰੀ ਰਿਜ਼ਰਵ ਪੁਲਿਸ ਬਲ ਸੁਰੱਖਿਆ ਪ੍ਰਦਾਨ ਕੀਤੀ ਹੈ।