![](/cmsimages/20250213/4779002__a.jpg)
ਚੰਡੀਗੜ੍ਹ, 13 ਫਰਵਰੀ- ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 7 ਮੈਂਬਰੀ ਕਮੇਟੀ ਦੀ ਅਗਲੀ ਮੀਟਿੰਗ 16 ਫਰਵਰੀ ਨੂੰ ਹੋਵੇਗੀ। ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇਹ ਕਮੇਟੀ ਬਣਾਈ ਗਈ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਦੀ ਹਰ ਇਕ ਨੂੰ ਪਾਲਣਾ ਕਰਨੀ ਪਵੇਗੀ।