JALANDHAR WEATHER
ਕਾਂਗਰਸ ਪ੍ਰਧਾਨ ਹਰਸ਼ਵਰਧਨ ਸਪਕਲ ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 13 ਫਰਵਰੀ-ਕਾਂਗਰਸ ਪ੍ਰਧਾਨ ਨੇ ਹਰਸ਼ਵਰਧਨ ਸਪਕਲ ਨੂੰ ਤੁਰੰਤ ਪ੍ਰਭਾਵ ਨਾਲ ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਤੁਰੰਤ ਪ੍ਰਭਾਵ ਨਾਲ ਮਹਾਰਾਸ਼ਟਰ ਵਿਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਵਿਜੇ ਨਾਮਦੇਵਰਾਓ ਵਡੇਟੀਵਾਰ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ