JALANDHAR WEATHER

ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਹੋਈ ਪਛਾਣ

ਅੰਮ੍ਰਿਤਸਰ, 14 ਫਰਵਰੀ (ਹਰਮਿੰਦਰ ਸਿੰਘ)- ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ 30 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰ ਕੇ ਗਿੱਲਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ