JALANDHAR WEATHER

ਸਾਡੀ ਸਰਕਾਰ ਔਰਤਾਂ, ਨੌਜਵਾਨਾਂ ਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਕੰਮ ਕਰ ਰਹੀ - ਮੁੱਖ ਮੰਤਰੀ ਭਜਨ ਲਾਲ ਸ਼ਰਮਾ

ਡਿਡਵਾਨਾ (ਰਾਜਸਥਾਨ), 14 ਫਰਵਰੀ-ਇਕ ਸਮਾਗਮ ਦੌਰਾਨ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਅਸੀਂ ਔਰਤਾਂ, ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਕੰਮ ਕਰ ਰਹੇ ਹਾਂ। ਜਦੋਂ ਅਸੀਂ ਇਕ ਸਾਲ ਪਹਿਲਾਂ ਸਰਕਾਰ ਬਣਾਈ ਸੀ ਤਾਂ ਅਸੀਂ ਪੁੱਛਿਆ ਸੀ ਕਿ ਸਾਨੂੰ ਪਹਿਲਾਂ ਕਿਹੜਾ ਕੰਮ ਕਰਨਾ ਚਾਹੀਦਾ ਹੈ। ਅਸੀਂ ਰਾਜ ਵਿਚ ਪਾਣੀ ਦੇ ਮੁੱਦੇ ਨੂੰ ਹੱਲ ਕਰਨ 'ਤੇ ਕੰਮ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ