ਰਾਸ਼ਟਰਪਤੀ ਵਲੋਂ 10ਵੇਂ ਅੰਤਰਰਾਸ਼ਟਰੀ ਮਹਿਲਾ ਸੰਮੇਲਨ ਦਾ ਉਦਘਾਟਨ

ਕਰਨਾਟਕ, 14 ਫਰਵਰੀ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਕਰਨਾਟਕ ਦੇ ਕਾਵੇਰੀ ਵਿਚ ਆਰਟ ਆਫ਼ ਲਿਵਿੰਗ ਇੰਟਰਨੈਸ਼ਨਲ ਸੈਂਟਰ ਵਿਖੇ 10ਵੇਂ ਅੰਤਰਰਾਸ਼ਟਰੀ ਮਹਿਲਾ ਸੰਮੇਲਨ ਦਾ ਉਦਘਾਟਨ ਕੀਤਾ।