22 ਫਰਵਰੀ ਨੂੰ ਕਿਸਾਨਾਂ ਦੀ ਮੁੜ ਕੇਂਦਰ ਸਰਕਾਰ ਨਾਲ ਹੋਵੇਗੀ ਮੀਟਿੰਗ - ਡੱਲੇਵਾਲ
ਚੰਡੀਗੜ੍ਹ, 14 ਫਰਵਰੀ-22 ਫਰਵਰੀ ਨੂੰ ਕਿਸਾਨਾਂ ਦੀ ਮੁੜ ਕੇਂਦਰ ਸਰਕਾਰ ਨਾਲ ਮੀਟਿੰਗ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਨੇ ਇਹ ਜਾਣਕਾਰੀ ਦਿੱਤੀ। ਅੱਜ ਕੇਂਦਰ ਸਰਕਾਰ ਦੇ ਮੰਤਰੀ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਪਾਜ਼ੀਟਿਵ ਰਹੀ। ਅਗਲੀ ਮੀਟਿੰਗ ਵਿਚ ਸ਼ਿਵਰਾਜ ਸਿੰਘ ਚੌਹਾਨ ਵੀ ਸ਼ਾਮਿਲ ਹੋਣਗੇ।