ਚੰਡੀਗੜ੍ਹ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਕਿਸਾਨਾਂ ਨਾਲ ਮੀਟਿੰਗ ਕਰਨਗੇ - ਪ੍ਰਹਿਲਾਦ ਜੋਸ਼ੀ

ਚੰਡੀਗੜ੍ਹ, 14 ਫਰਵਰੀ-22 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਨਾਲ ਮੀਟਿੰਗ ਕਰਨਗੇ। ਪ੍ਰਹਲਾਦ ਜੋਸ਼ੀ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਵੀ ਮੀਡੀਆ ਨਾਲ ਗੱਲਬਾਤ ਕਰਨ ਲੱਗੇ ਹਨ।