JALANDHAR WEATHER

ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸਮਾਪਤ

ਚੰਡੀਗੜ੍ਹ, 14 ਫਰਵਰੀ-ਕਿਸਾਨ ਆਗੂਆਂ ਨਾਲ ਮੀਟਿੰਗ ਸਮਾਪਤ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਾਡੀ ਕਿਸਾਨ ਆਗੂਆਂ ਨਾਲ ਬਹੁਤ ਸਾਕਾਰਾਤਮਕ ਮੀਟਿੰਗ ਹੋਈ। ਕਿਸਾਨਾਂ ਨੇ ਮੀਟਿੰਗ ਵਿਚ ਆਪਣੀਆਂ ਮੰਗਾਂ ਰੱਖੀਆਂ। ਅਸੀਂ ਕਿਸਾਨ ਆਗੂਆਂ ਦੀਆਂ ਸਾਰੀਆਂ ਮੰਗਾਂ ਸੁਣੀਆਂ। ਅਸੀਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਦੇ ਹਿੱਤ ਵਿਚ ਲਏ ਗਏ ਫੈਸਲਿਆਂ ਤੋਂ ਜਾਣੂ ਕਰਵਾਇਆ। 22 ਫਰਵਰੀ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ