JALANDHAR WEATHER

ਪ੍ਰਯਾਗਰਾਜ ਸੜਕ ਹਾਦਸਾ: ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 15 ਫਰਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਟਵੀਟ ਕਰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਮਿਰਜ਼ਾਪੁਰ ਹਾਈਵੇਅ ’ਤੇ ਇਕ ਸੜਕ ਹਾਦਸੇ ਵਿਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਮੰਦਭਾਗੀ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ