JALANDHAR WEATHER

ਰਾਜਸਾਂਸੀ ਪੁੱਜਾ ਭਾਰਤੀ ਨਾਗਰਿਕਾਂ ਨੂੰ ਲੈ ਕੇ ਅਮਰੀਕਾ ਫੌਜ ਦਾ ਜਹਾਜ਼

ਰਾਜਾਸਾਂਸੀ, 15 ਫ਼ਰਵਰੀ (ਹਰਦੀਪ ਸਿੰਘ ਖੀਵਾ, ਗੁਰਪ੍ਰੀਤ ਸਿੰਘ ਢਿੱਲੋਂ)-ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਦੂਸਰਾ ਜਹਾਜ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਚੁੱਕਾ ਹੈ। ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਪਹੁੰਚੇ ਨਾਗਰਿਕਾਂ ਦੇ ਦਸਤਾਵੇਜਾਂ ਸਮੇਤ ਹੋਰ ਲੋੜੀਂਦੀ ਜਾਂਚ ਪੜਤਾਲ ਉਪਰੰਤ ਪੰਜਾਬ ਨਾਲ ਸੰਬੰਧਿਤ ਵਿਅਕਤੀਆਂ ਨੂੰ ਦੇਰ ਰਾਤ ਨੂੰ ਉਹਨਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ