ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਤੋਂ ਦੁਖੀ ਹਾਂ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 16 ਫਰਵਰੀ - ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਕੱਲ੍ਹ ਹੋਈ ਭਗਦੜ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਤੋਂ ਦੁਖੀ ਹਾਂ ਤੇ ਭਗਦੜ ਵਿਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ।