JALANDHAR WEATHER

ਐਡਵੋਕੇਟ ਧਾਮੀ ਦੀ ਅਗਵਾਈ 'ਚ ਅੱਜ ਹੋਣ ਵਾਲੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ ਮੁਲਤਵੀ

ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਤਿ ਜਰੂਰੀ ਨਿੱਜੀ ਪਰਿਵਾਰਕ ਰੁਝੇਵਿਆਂ ਕਾਰਨ 7 ਮੈਂਬਰੀ ਕਮੇਟੀ ਦੀ ਅੱਜ 16 ਫਰਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਹ ਇਕੱਤਰਤਾ 18 ਫਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ