JALANDHAR WEATHER

ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਹੋਏ ਜਾਨੀ ਨੁਕਸਾਨ 'ਤੇ ਦੁਖ ਦਾ ਪ੍ਰਗਟਾਵਾ

 ਨਵੀਂ ਦਿੱਲੀ, 16 ਫਰਵਰੀ - ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕੀਤਾ, "ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੈਂ ਇਸ ਦੁਖਦਾਈ ਨੁਕਸਾਨ ਲਈ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ