ਅਮਿਤ ਸ਼ਾਹ, ਰਾਜਨਾਥ ਸਿੰਘ, ਗਡਕਰੀ ਵਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਭਗਦੜ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 16 ਫਰਵਰੀ - ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ।