JALANDHAR WEATHER

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਫਰਵਰੀ (ਹੀਰਾ ਸਿੰਘ ਮਾਂਗਟ)- ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ 6ਵੇਂ ਦਰਿਆ ਚਿੱਟੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਮਾਮਲਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਤਲਵੰਡੀ ਰਾਮਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਇਕ 18 ਸਾਲਾਂ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ