ਭਾਰਤੀ ਵਿਦੇਸ਼ ਮੰਤਰੀ ਨੇ ਕੀਤੀ ਰਿਸ਼ੀ ਸੁਨਕ ਨਾਲ ਮੁਲਾਕਾਤ


ਨਵੀਂ ਦਿੱਲੀ, 17 ਫਰਵਰੀ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕਰ ਕਿਹਾ ਕਿ ਅੱਜ ਦਿੱਲੀ ਵਿਚ ਯੂ.ਕੇ. ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲ ਕੇ ਖੁਸ਼ੀ ਹੋਈ। ਭਾਰਤ-ਯੂ.ਕੇ. ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਨਿਰੰਤਰ ਸਮਰਥਨ ਦੀ ਸ਼ਲਾਘਾ ਕਰਦਾ ਹਾਂ।