JALANDHAR WEATHER

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਰਾਜ ਦੇ ਅਮੀਰ, ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ , 17 ਫਰਵਰੀ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਦਿੱਲੀ ਵਿਚ ਕਤਰ ਰਾਜ ਦੇ ਅਮੀਰ, ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਮੁਲਾਕਾਤ ਕੀਤੀ। ਕਤਰ ਰਾਜ ਦੇ ਅਮੀਰ, ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ