
ਸ੍ਰੀਨਗਰ, 18 ਫ਼ਰਵਰੀ - ਭਾਰਤੀ ਫ਼ੌਜ ਦੀ ਚਿਨਾਰ ਕੋਰ ਅਨੁਸਾਰ ਖ਼ਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਭਾਰਤੀ ਫ਼ੌਜ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਦੁਆਰਾ ਸੰਯੁਕਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਤਲਾਸ਼ੀ ਦੌਰਾਨ, ਪੁਲਵਾਮਾ ਦੇ ਨਾਗਬਾਰੀ ਵਿਖੇ ਆਈ.ਈ.ਡੀ. ਬਰਾਮਦ ਕੀਤੀ ਗਈ ਅਤੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ।