JALANDHAR WEATHER

ਡਾ. ਵਿਵੇਕ ਜੋਸ਼ੀ ਨੇ ਸਾਂਭਿਆਂ ਚੋਣ ਕਮਿਸ਼ਨਰ ਵਜੋਂ ਅਹੁਦਾ

ਨਵੀਂ ਦਿੱਲੀ, 19 ਫਰਵਰੀ- ਡਾ. ਵਿਵੇਕ ਜੋਸ਼ੀ ਨੇ ਅੱਜ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ 17.02.2025 ਦੇ ਗਜ਼ਟ ਨੋਟੀਫਿਕੇਸ਼ਨ ਦੇ ਅਨੁਸਾਰ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ ਹਰਿਆਣਾ ਕੇਡਰ ਦੇ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ