JALANDHAR WEATHER

ਅੱਜ ਤੋਂ ਸ਼ੁਰੂ ਹੋਣਗੀਆਂ ਪੀ.ਐਸ.ਈ.ਬੀ. ਦੀਆਂ 8ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ

ਚੰਡੀਗੜ੍ਹ, 19 ਫਰਵਰੀ- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਲਈ ਰਾਜ ਭਰ ਵਿਚ 2579 ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਜਦੋਂ ਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਲਈ ਇਕ ਵਿਸ਼ੇਸ਼ ਟਰੈਕਿੰਗ ਸਿਸਟਮ ਤਿਆਰ ਕੀਤਾ ਗਿਆ ਹੈ। ਪ੍ਰਸ਼ਨ ਪੱਤਰ ਵੀ ਪ੍ਰੀਖਿਆ ਕੇਂਦਰ ਵਿਖੇ ਵਿਦਿਆਰਥੀਆਂ ਦੀ ਮੌਜੂਦਗੀ ਵਿਚ ਖੋਲ੍ਹਿਆ ਜਾਵੇਗਾ ਅਤੇ ਉਨ੍ਹਾਂ ਦੇ ਦਸਤਖ਼ਤ ਲਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ