JALANDHAR WEATHER

ਭਾਜਪਾ ਵਲੋਂ ਰਵੀ ਸ਼ੰਕਰ ਪ੍ਰਸਾਦ ਤੇ ਓਮ ਪ੍ਰਕਾਸ਼ ਧਨਖੜ ਨੂੰ ਦਿੱਲੀ 'ਚ ਆਬਜ਼ਰਵਰ ਕੀਤਾ ਨਿਯੁਕਤ

ਨਵੀਂ ਦਿੱਲੀ, 19 ਫਰਵਰੀ-ਭਾਜਪਾ ਦੇ ਸੰਸਦੀ ਬੋਰਡ ਵਲੋਂ ਦਿੱਲੀ ਵਿਚ ਵਿਧਾਇਕ ਦਲ ਦੇ ਨੇਤਾ ਵਜੋਂ ਸ੍ਰੀ ਰਵੀ ਸ਼ੰਕਰ ਪ੍ਰਸਾਦ ਤੇ ਸ੍ਰੀ ਓਮ ਪ੍ਰਕਾਸ਼ ਧਨਖੜ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ